We all love to share status on our social media especially on Whatsapp. Now, most of the smartphone users also use Whatsapp. Most of the Whatsapp users use the status feature and find the best status. If you want to find new and amazing Punjabi Status then you can get here. We provide the best status with the HD images. Yes, you can get status and quotes on the images.

Today we going to share with you the best Punjabi Status for Whatsapp and others like Facebook and Instagram. You can copy the status or download the image and share it with your friends for free. Let’s see.
New Heart Touching Desi Punjabi Status
If you find amazing heart touching Punjabi status for Whatsapp, Facebook and Instagram then use the status for free. We bring the best status collection in Punjabi like Attitude Status, Sad Punjabi Status, Friendship Status, Funny Status, and Love Status.
We try to share the best status for your daily use. And you can get new status from here. Now, scroll down and choose your interest Punjabi status and share with your friends, family, and others.
Attitude Punjabi Status
People are finding the best Attitude status in Punjabi because attitude is everything. However, here you can get the unique attitude status with HD images. You can save the image and copy the status for share.

ਕਿਹੰਦੀ ਪਛਤਾਵੇਂਗਾ ਤੂੰ “ਮੈਨੂੰ ਪਿਆਰ ਨਾਂ ਕਰ” , ਮੈਂ ਕਿਹਾ ਕਮਲੀਏ ਸਾਰੀ ਉਮਰ ਰੋਵੇਂਗੀ “ਇਨਕਾਰ ਨਾ ਕਰ”

ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ

ਖੂਬਸੂਰਤ ਤਾਂ ਕੋਈ ਵੀ ਨਹੀ ਹੁੰਦਾ…ਖੂਬਸੂਰਤ ਤਾਂ ਸਿਰਫ ਖੇਆਲ ਹੁੰਦੇ ਨੇ…ਸ਼ਕਲ ਸੂਰਤ ਦੀ ਤਾਂ ਕੋਈ ਗਲ ਨਹੀ ਹੁੰਦੀ…ਬਸ ਦਿਲ ਮਿਲਿਆ ਦੀ ਗਲ ਹੁੰਦੀ ਏ

ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ।

ਜਿਨ੍ਹਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ ..ਅਕਸਰ ਉਨ੍ਹਾਂ ਦੀ ਹੀ ਕਿਸਮਤ ਖਰਾਬ ਹੁੰਦੀ ਹੈ

ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।

ਚੈਲਿੰਜ਼ ਨਾ ਕਰ ਮਿੱਤਰਾ ਨੂੰ ਕਿ ਮਿਲਣੀ ਨਹੀਂ ਰਿਹਾਈ ਪਤਾ ਨਹੀਂ ਲੱਗਣਾ ਜਿੰਦਗੀ ਵਿੱਚ ਤੂੰ ਆਈ ਕਿ ਨਹੀਂ ਆਈ..!

ਮੇਰੇ ਅੰਦਰ ਕਮੀਆਂ ਤਾਂ ਬਹੁਤ ਹੋਣਗੀਆਂ ਪਰ ਇੱਕ ਖੂਬੀ ਵੀ ਹੈ ਅਸੀਂ ਕਿਸੇ ਨਾਲ ਰਿਸ਼ਤਾ ਮਤਲਬ ਲਈ ਨਹੀਂ ਰਖਦੇ ।

ਦਰਦ ਦਿਲਾ ਦੇ ਘੱਟ ਜਾਂਦੇ ਜੇ ਰਿਸ਼ਤੇਦਾਰ ਥੋੜਾ ਮੁਹ ਬੰਦ ਕਰ ਲੇਂਦੇ

ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ ….. ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ…

ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ

ਸਾਡੀ ਆਪਣੀ ਸ਼ਕੀਨੀ ਬੜੀ ਅਥਰੀ ..ਤੂੰ ਜੇਬ ਚ ਰੱਖ ਟੌਰ ਨੂੰ. . ਸਾਨੂੰ ਆਪਣਾ style ਬੜਾ ਜਚਦਾ ਕਿਉਂ Follow ਕਰਾਂ ਕਿਸੇ ਹੋਰ ਨੂੰ ।

ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ

ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ, ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ!

ਬੇਰੰਗ ਹੋਕੇ ਨਿਕਲਿਆ ਮੈਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਵਿਚੋ ਜਿਨ੍ਹਾ ਲੋਕਾਂ ਦੀ ਜ਼ਿੰਦਗੀ ਵਿਚ ਮੈ ਰੰਗ ਭਰਦਾ ਰਿਹਾ।