
ਹੁਣ ਤਾਂ ਪੰਜਾਬ ਦੇ ਹਰੇਕ ਵਿਹੜੇ ਵਿੱਚ ਮਾਂ ਦੀ ਇੱਕੋ ਅਵਾਜ਼ ਗੂੰਜਿਆ ਕਰੂ ।। . . ਵੇ ਪਾਣੀ ਪੀਕੇ ਤੁਰ ਗਿਆ ਬੋਤਲਾਂ ਤੇਰਾ ਪਿਓ ਭਰੂ

ਸਾਡੇ ਤੋਂ ਚੰਗੇ ਤਾਂ ਗਲੀ ਦੇ ਕੁਤੇ ਨੇ,ਕੁੜੀ ਮੁੜ ਮੁੜ ਕੇ ਤਾਂ ਵੇਖਦੀ ਹੈ ਕੇ ਪਿਛੇ ਆ ਰਿਹਾ ਕੇ ਨਹੀ….

ਅੱਜ ਹਾਈਕੋਰਟ ਨੇ ਸ਼ਪੱਸ਼ਟ ਕਰ ਦਿੱਤਾ ਕਿ ਜੇ ਪਤੀ ਪਰਮੇਸਵਰ ਤਾਂ..Boy friend ਵੀ ਕੋਈ ਛੋਟਾ ਮੋਟਾ #ਦੇਵਤਾ ਮੰਨਿਆ ਜਾਵੇਗਾ

Meri Jaan Kehndi ਆ ਖੜਕੇ- ਦੜਕੇ ਵਾਲੇ Status ਜਹੇ ਨਾ ਪਾਇਆ Karo … ਮੇਰੇ ਵੀਰ …ਡਰਦੇ FB Open ਨੀ ਕਰਦੇ

ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।

ਤੇਰੇ ਪਿਅਾਰ ਚ਼ ਪੲੇ ਵਿਛੋੜੇ ਨੀ ਮੁੰਡਾ ਟੋਭੇ ਚ਼ ਮਾਰੇ ਰੋੜੇ ਨੀ। …ਨਾਲ 3-4 ਕਮਲੇ ਰਲਾੲੀ ਫਿਰਦਾ ਹਾੲੇ ਨੀ ਹਿਲ ਗਿਅਾ ਦਿਮਾਗ ਤੇਰੇ ਯਾਰ ਦਾ ਸੋਟੀ ਦੀ ਰਫ਼ਲ ਬਨਾੲੀ ਫਿਰਦਾ

ਧੁੰਧ ਤਾਂ ਸਵੇਰੇ ਅੱਜ ਅੈਵੇ ਪਈ ਸੀ ਜਿਵੇਂ Undertaker ਨੇ ਆਉਣਾ ਹੁੰਦਾ

ਅੱਜ ਰਸਤੇ ਚ idea ਦਾ ਟੁੱਟਿਆ Sim ਮਿਲਿਆ . . ਲਗਦਾ . . ?? ਕੋਈ IIN ਦਾ Student ਫੇਲ ਹੋ ਗਿਆ

ਵੇ ਮੇਥੋਂ ਵੱਧ ਤੇਨੂੰ ਕਿਹੜੀ ਚਾਅ ਲਉਗੀ..ਜਿਹੜੀ ਚਾਅ ਲਉਗੀ ਸਿਰ ਪੜਵਾ ਲਉਗੀ।

ਅਜ ਦਾ ਵਿਚਾਰ:
ਜਿਸ ਤਰ੍ਹਾਂ ਕਾਲੀ ਮਿਰਚ ਕਦੇ ਗੋਰੀ ਨਹੀਂ ਹੋ ਸਕਦੀ ਠੀਕ ਉਸੇ ਤਰ੍ਹਾਂ ਗਰਮ ਮਸਾਲਾ ਕਦੇ ਵੀ ਠੰਡਾ ਨਹੀਂ ਹੋ ਸਕਦਾ

Petrol ਵਧੇ..ਆਪਾਂ ਚੁੱਪ ਰਹੇ Diesel ਵਧੇ..ਫਿਰ ਵੀ ਚੁੱਪ ਰਹੇ LPG ਵਧੀ..ਫਿਰ ਵੀ ਕੁੱਝ ਨਾ ਬੋਲੇ ਪਰ ਹੁੱਣ ਗੋਲਗੱਪੇ 10 ਦੇ ਸਿਰਫ 4 ਹੁੱਣ ਚੁੱਪ ਨਹੀ ਰਹਾਂਗੇ

ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ

ਓਹਨਾ ਨੇ ਜਗਹ -ਜਗਹ ਨਾਕੇ ਲਾਏ ਹੋਏ ਨੇ ਸਾਰੇ ਪੰਗੇ ਵੀ ਤੇਰੇ ਪਾਏ ਹੋਏ ਨੇ 2-4 ਦਿਨ ਘਰੋ ਬਾਹਰ ਨਾ ਜਾਵੀ ਬਾਹਰ ਬੰਦਰ ਫੜਨ ਵਾਲੇ ਆਏ ਹੋਏ ਨੇ
Friendship Punjabi Status
We all have friends and celebrate the friendship day with our friends. However, if you find the best Friendship Punjabi status then you can get here.

ਜ਼ਿੰਦਗੀ ਮੇਰੀ ਏ , ਮੇਰੇ ਇਕ ਦੋਸਤ ਦੀ ਅਮਾਨਤ
ਰੱਖੀ ਰੱਬਾ ਮੇਰਿਆ ਸਦਾ ਉਸਨੂੰ ਸਲਾਮਤ
ਦੇਵੀ ਓਹਨੂੰ ਖੁਸ਼ੀ ਪੂਰੇ ਸੰਸਾਰ ਦੀ
ਬਣ ਜਾਵੇ ਓਹ ਤਾਰੀਫ਼ ਹਰ ਇਕ ਜ਼ੁਬਾਨ ਦੀ …

ਬਿਨਾ ਸੂਰਜ ਦੇ ਕਦੇ ਸਵੇਰਾ ਨਹੀਂ ਹੁੰਦਾ, ਜਿਵੇਂ ਰਾਤ ਦੇ ਬਿਨਾ ਹਨੇਰਾ ਨਹੀਂ ਹੁੰਦਾ,
ਨਿਭਾਨਾ ਪੈਂਦਾ ਹੈ ਰਿਸ਼ਤਿਆਂ ਨੂੰ, ਸਿਰਫ ਯਾਰ ਨੂੰ ਯਾਰ ਕਿਹ ਦੇਣਾ ਹੀ ਬਥੇਰਾ ਨਹੀਂ ਹੁੰਦਾ..