
ਨਬ੍ਜ਼ ਮੇਰੀ ਦੇਖੀ ਤੇ ਬੀਮਾਰ ਲਿਖ ਦਿਤਾ
ਰੋਗ ਮੇਰਾ ਉਸ ਕੁੜੀ ਦਾ ਪਿਆਰ ਲਿਖ ਦਿਤਾ
ਕਰਜਦਾਰ ਰਹਿ ਗਿਆ ਮੈਂ ਉਸ ਹਕੀਮ ਦਾ ਯਾਰੋ
ਜਿਨ੍ਹੇ ਦਵਾ ਦਾ ਨਾਮ ਉਸ ਕੁੜੀ ਦਾ ਦੀਦਾਰ ਲਿਖ ਦਿਤਾ

ਹੱਕ ਅਤੇ ਸੱਚ ਕੋਈ ਦਬਾ ਨਹੀ ਸਕਦਾ,
ਮੇਰੇ ਨਾਲੋ ਵਧ ਕੌਈ ਤੇਨੂੰ ਚਾਹ ਨਹੀ ਸਕਦਾ,
ਜੇ ਤੂੰ ਜੱਸੀ ਦੀ ਨਹੀ ਹੋਈ ਤਾ,
ਕੋਈ ਹੋਰ ਵੀ ਤੇਨੂੰ ਪਾਹ ਨਹੀ ਸਕਦਾ !

ਏਨਾ ਅਖੀਆਂ ਨੂੰ ਉਡੀਕ ਤੇਰੀ , ਕਿਸੇਹੋਰ ਵੱਲ ਨਹੀ ਤਕਦਿਆਂ..
ਜੇ ਕਰ ਹੁੰਦਾ ਰਹੇ ਦੀਦਾਰ ਤੇਰਾ, ਏਹ ਸਦੀਆਂ ਤੱਕ ਨਹੀ ਥਕਦੀਆਂ..
ਵੇਖੀਂ ਕਿਤੇ ਭੁੱਲ ਨਾ ਜਾਈਂ ਯਾਰਾ ਸਾੰਨੂ ,ਮੌਤ ਤੋਂ ਬਾਅਦ ਏਹ ਖੁੱਲ ਨੀ ਸਕਦੀਆਂ.

ਨਸੀਬਾ ਦੇ ਲੇਖ ਕੋਈ ਮੋੜ ਨਹੀ ਸਕਦਾ
ਹੋਵੇ ਰੱਬ ਤੇ ਐਤਬਾਰ ਕੋਈ ਤੋੜ ਨਹੀ ਸਕਦਾ
ਸੱਚਾ ਪਿਆਰ ਤਾ ਮਿਲਦਾ ਹੈ ਨਸੀਬਾਂ ਦੇ ਨਾਲ
ਲੱਖ ਚਾਹ ਕੇ ਵੀ ਕਿਸੇ ਨਾਲ ਰਿਸ਼ਤਾ ਕੋਈ ਜੋੜ ਨਹੀ ਸਕਦਾ!
Sad Punjabi Status
When people feel unhappy they find a sad status. Nowadays, we share our sadness with status to our friends. Here we bring the best sad status which you can share in Whatsapp and others.

ਇਹ ਚੰਦਰਾ ਪਿਆਰ ਵੀ ਬਸ calls ਤੇ sms ਤਕ ਹੀ ਰਹਿ ਗਿਆ ਹੈ।

ਬਹੁਤ ਦਿਨਾ ਬਾਅਦ ਉਸਨੂੰ ਕਿਸੇ ਹੋਰ ਨਾਲ ਖੁਸ਼ ਵੇਖ ਕੇ ਇਹ ਇਹਸਾਸ ਹੋਇਆ ਕਿ ਮੈ ਉਸਨੂੰ ਪਹਿਲਾ ਕਿਉਂ ਨਹੀਂ ਛੱਡ ਦਿਤਾ।

ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥

ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ.. ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ…

ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ … ਜੇਹੜਾ ਸਾਡੀ Care ਤਾਂ ਕਰਦਾ

ਮੌਤ ਤਾ ਐਵੇ ਹੀ ਬਦਨਾਮ ਆ ਜਾਨ ਤਾ ਜ਼ਿੰਦਗੀ ਲੇਂਦੀ ਹੈ ॥

ਕੁਝ ਲੋਕਾਂ ਦਾ ਕੰਮ ਹੁੰਦਾ ਹੈ mood ਖਰਾਬ ਕਰਨਾ.. ਆਪਣਾ ਵੀ ਤੇ ਦੂਜਿਆਂ ਦਾ ਵੀ

ਓਹਦੀ ਇੱਕ ਗੱਲ ਨੇ ਮੈਨੂੰ ਖਾਮੋਸ਼ ਕਰਤਾ,ਕਹਿੰਦਾ ਜੇ ਤਕਲੀਫ ਸਹਿਣੀ ਨੀ ਆਉਂਦੀ ਤਾਂ ਪਿਆਰ ਕਿਉਂ ਕੀਤਾ।।

ਗੱਲ ਹੋਵੇ ਕੋਈ ਤਾਂ ਅਸੀਂ ਵੀ ਦਿਲ ਤੇ ਲਾਈਏ,ਛੱਡ ਸਭ ਨੂੰ ਅਸੀਂ ਵੀ ਤੁਰ ਜਾਈਏ,ਪਰ ਸਾਡੇ ਤੋਂ ਦੇਖ ਨਹੀਂ ਹੋਣੇ ਉਹਦੀਆਂ ਅੱਖਾਂ ਵਿੱਚ ਹੰਝੂ,ਨਹੀਂ ਤਾਂ ਅਸੀਂ ਵੀ ਹਰ ਗਲ ਤੇ ਰੁਸ ਜਾਈਏ

ਕਿਸੀ ਨੂੰ ਦੁਖ ਦੇਣਾ ਉਨਾ ਹੀ ਅਸਾਨ ਹੁੰਦਾ ਹੈ ਜਿਨਾ ਸਮੁੰਦਰ ਚ ਪਥਰ ਸੁਟਣਾ ..ਬਿਨਾ ਇਹ ਸੋਚੇ ਓਹ ਕਿਨੀ ਡੁੰਘਾਈ ਤਕ ਗਿਆ ਹੋਣਾ

ਚਿਟੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ… ਐਸੀ ਲੱਗ ਗਈ ਸੀ ਤੋਟ ਦਿਲੋਂ ਕੱਢੀ ਨਾ ਗਈ…